Menu

ਪਾਕਿਸਤਾਨ ਨੇ ਥਾਰ ਐਕਸਪ੍ਰੈੱਸ ਤੇ ਵੀ ਲਾਈ ਰੋਕ

ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੰਦੀ ਧਾਰਾ 370 ਹਟਾਉਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈਸ ਤੋਂ ਬਾਅਦ ਹੁਣ ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਦੂਜੀ ਟ੍ਰੇਨ ਸੇਵਾ ਥਾਰ ਐਕਸਪ੍ਰੈਸ ਵੀ ਰੋਕ ਦਿੱਤੀ ਹੈ। ਇਹ ਟ੍ਰੇਨ ਬਾਡਮੇਰ ਦੇ ਮੁਨਾਬਾਓ ਤੋਂ ਪਾਕਿਸਤਾਨ ਦੇ ਸਿੰਧ ਸੂਬੇ ਸਥਿਤ ਖੋਖਰਾਪਾਰ ਵਿਚਾਲੇ ਚੱਲਦੀ ਹੈ।ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਪਾਕਿਸਤਾਨ ਨੇ ਸਮਝੌਤਾ ਟ੍ਰੇਨ ਸੇਵਾ ਨੂੰ ਹਮੇਸ਼ਾ ਲਈ ਬੰਦ ਕਰਨ ਦਾ ਫੈਸਲਾ ਲਿਆ ਸੀ। ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਇਹ ਐਲਾਨ ਕੀਤਾ।

Listen Live

Subscription Radio Punjab Today

Our Facebook

Social Counter

  • 13237 posts
  • 0 comments
  • 0 fans

Log In