Menu

ਚੰਡੀਗੜ੍ਹ ਦੇ ਏਲਾਂਤੇ ਮਾਲ ‘ਚ ਬੰਬ ਦੀ ਖ਼ਬਰ ਨਾਲ ਫੈਲੀ ਸਨਸਨੀ, ਪੁਲਿਸ ਨੇ ਕਰਵਾਇਆ ਖਾਲੀ

ਚੰਡੀਗੜ ਦੇ ਏਲਾਂਤੇ ਮਾਲ ਚ ਸੋਮਵਾਰ ਨੂੰ ਬੰਬ ਹੋਣ ਦੀ ਕਾਲ ਨੇ ਮਾਲ ‘ਚ ਸਨਸਨੀ ਫੈਲਾ ਦਿੱਤੀ। ਇਸ ਘਟਨਾ ਤੋਂ ਬਾਅਦ ਪੂਰਾ ਏਲਾਂਤੇ ਮਾਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਈਦ ਦੀ ਛੁੱਟੀ ਕਾਰਨ ਅੱਜ ਮਾਲ ‘ਚ ਸਵੇਰ ਤੋਂ ਹੀ ਕਾਫੀ ਭੀੜ ਸੀ।

ਚੰਡੀਗੜ੍ਹ ਐਸਐਸਪੀ ਨੇ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ, ਪੁਲਿਸ ਕੰਟਰੋਲ ਰੂਮ ਤੇ ਇੱਕ ਫੋਨ ਆਇਆ ਕਿ ਏਲਾਂਤੇ ਮਾਲ ਵਿੱਚ ਬੰਬ ਰੱਖਿਆ ਗਿਆ ਹੈ। ਕਾਲ ਕਰਨ ਵਾਲੇ ਨੇ ਆਪਣੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਨੰਬਰ ਜਿਸ ਤੋਂ ਉਸਨੇ ਫੋਨ ਲਾਇਆ ਸੀ, ਇੱਕ ਵੀਓਆਈਪੀ ਹੈ। ਇਸ ਲਈ, ਕਾਲ ਕਰਨ ਵਾਲੇ ਦੀ ਪਛਾਣ ਕਰਨ ਵਿਚ ਸਮਾਂ ਲੱਗ ਸਕਦਾ ਹੈ।

ਉਨ੍ਹਾਂ ਕਿਹਾ ਕਿ ਏਲਾਂਤੇ ਮਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਲੋਕ ਮਾਲ ਤੋਂ ਸੁਰੱਖਿਅਤ ਦੂਰ ਕਰ ਦਿੱਤਾ ਗਿਆ ਹੈ।

ਬੰਬ ਡਿਸਪੋਜ਼ਲ ਟੀਮ, ਐਂਟੀ ਸੈਬੋਟੇਜ ਟੀਮਾਂ, ਆਪ੍ਰੇਸ਼ਨ ਸੈੱਲ ਟੀਮਾਂ, ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਅਤੇ ਸਥਾਨਕ ਪੁਲਿਸ ਟੀਮਾਂ ਏਲਾਂਤੇ ਮਾਲ ਦੇ ਆਸ ਪਾਸ ਅਤੇ ਪੂਰੇ ਖੇਤਰ ਦੀ ਤਫ਼ਤੀਸ਼ ਕਰ ਰਹੀਆਂ ਹਨ। ਏਲਾਂਤੇ ਮਾਲ ਦੇ ਸੁਰੱਖਿਆ ਕਰਮਚਾਰੀ ਵੀ ਤਲਾਸ਼ੀ ਲੈਣ ਲਈ ਪੁਲਿਸ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਫਿਲਹਾਲ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans