Menu

ਮੋਗਾ ਪੁਲਿਸ ਵੱਲੋਂ ਇੱਕ ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਕਾਬੂ

ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ। ਜਾਣਕਾਰੀ ਮੁਤਾਬਿਕ, ਸੀ.ਆਈ.ਏ ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਜਦ ਪੁਲਿਸ ਪਾਰਟੀ ਨਾਲ ਬਾਘਾਪੁਰਾਣਾ ਨੇੜੇ ਇੱਕ ਪੁਲ ਸੂਏ ‘ਤੇ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਸ਼ੱਕ ਦੇ ਆਧਾਰ ‘ਤੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਤਾਂ ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਇੱਕ ਕਿੱਲੋ ਅਫ਼ੀਮ ਪ੍ਰਾਪਤ ਹੋਈ। ਦੋਸ਼ੀ ਖ਼ਿਲਾਫ਼ ਥਾਣਾ ਬਾਘਾਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans