Menu

ਆਜ਼ਾਦੀ ਦਿਵਸ ਮੌਕੇ ਵਿੰਗ ਕਮਾਂਡਰ ਅਭਿਨੰਦਨ ਨੂੰ ਵੀਰ ਚੱਕਰ ਨਾਲ ਕੀਤਾ ਜਾਵੇਗਾ ਸਨਮਾਨਿਤ

 ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਾਨ ਨੂੰ ਸੁਤੰਤਰਤਾ ਦਿਵਸ ਮੌਕੇ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ। ਵਿੰਗ ਕਮਾਂਡਰ ਅਭਿਨੰਦਨ ਨੇ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚ ਤਣਾਅ ਦੌਰਾਨ ਮਿਗ–21 ਤੋਂ ਪਾਕਿਸਤਾਨ ਦੇ ਐੱਫ.-16 ਜਹਾਜ਼ ਨੂੰ ਸੁੱਟਿਆ ਸੀ।ਇਸ ਦੇ ਨਾਲ ਹੀ ਹਵਾਈ ਫੌਜ ਦੇ ਸੁਕਐਡਰਨ ਲੀਡਰ ਮਿੰਟੀ ਅਗਰਵਾਲ ਨੂੰ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਪੁਰਸਕਾਰ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਵਾਈ ਸੰਘਰਸ਼ ਦੌਰਾਨ ਦਿੱਤੇ ਗਏ ਉਨ੍ਹਾਂ ਦੇ ਯੋਗਦਾਨ ਲਈ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਲਾਕੋਟ ਵਿਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਕੈਂਪ ਉਤੇ ਭਾਰਤੀ ਹਵਾਈ ਫੌਜ ਦੇ ਹਮਲਿਆਂ ਦਾ ਜਵਾਬ ਦਿੰਦੇ ਹੋਏ ਪਾਕਿਸਤਾਨੀ ਹਵਾਈ ਫੌਜ ਨੇ 27 ਫਰਵਰੀ ਨੂੰ ਲੜਾਕੂ ਜਹਾਜ਼ ਭੇਜ ਕੇ ਭਾਰਤ ਦੀ ਸੀਮਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਬਾਅਦ ਅਭਿਨੰਦਨ ਵਰਧਮਾਨ ਨੇ ਮਿਗ 21 ਰਾਹੀਂ ਪਾਕਿਸਤਾਨ ਜਹਾਜ਼ ਨੂੰ ਵਾਪਸ ਭੇਜ ਦਿੱਤਾ ਸੀ। ਹਾਲਾਂਕਿ, ਉਹ ਇਸ ਦੌਰਾਨ ਪਾਕਿਸਤਾਨ ਸੀਮਾ ਵਿਚ ਜਾ ਡਿੱਗੇ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans