Menu

ਕਰਤਾਰਪੁਰ ਲਾਂਘਾ: ਤਣਾਅ ਦੇ ਬਾਵਜੂਦ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ

ਧਾਰਾ 370 ਹਟਾਏ ਜਾਣ ਤੋਂ ਬਾਅਦ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ-ਪਾਕਿ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਦੋਹਾਂ ਮੁਲਕਾਂ ਵਿਚਾਲੇ ਜ਼ੀਰੋ ਪੁਆਇੰਟ ’ਤੇ ਪਹਿਲੀ ਤਕਨੀਕੀ ਬੈਠਕ ਹੋਈ। ਇਸ ਮੀਟਿੰਗ ‘ਚ ਭਾਰਤ-ਪਾਕਿ ਦੇ ਉੱਚ ਅਧਿਕਾਰੀ ਸ਼ਾਮਲ ਹੋਏ।ਇਸ ਬੈਠਕ ਵਿਚ ਭਾਰਤ ਵੱਲੋਂ ਨੈਸ਼ਨਲ ਹਾਈਵੇਅ ਅਥਾਰਿਟੀ, ਲੈਂਡ ਪੋਰਟ ਅਥਾਰਿਟੀ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਮੌਜੂਦ ਸਨ।ਅੱਜ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਮੀਟਿੰਗ ‘ਚ ਲਾਂਘੇ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕਰਨ ਤੋਂ ਬਾਅਦ ਦੁਪਹਿਰ 1 ਵਜੇ ਖ਼ਤਮ ਹੋ ਗਈ ਹੈ।ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ।

ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans