Menu

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਪੱਛਮੀ ਬੰਗਾਲ ‘ਚ ਭਰਵਾਂ ਸੁਆਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਪੱਛਮੀ ਬੰਗਾਲ ਦੀ ਧਰਤੀ ‘ਤੇ ਪਹੁੰਚ ਚੁੱਕਾ ਹੈ।ਜਿਸ ਦੌਰਾਨ ਇਥੇ ਜਿਥੇ ਸੰਗਤਾਂ ਨੇ ਇਤਿਹਾਸਕ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ, ਉਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੰਤਰਰਾਸ਼ਟਰੀ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਮਮਤਾ ਬੈਨਰਜੀ ਨੇ ਆਪਣਾ ਸਿਰ ਢਕਿਆ ਹੋਇਆ ਹੈ ਅਤੇ ਹੱਥ ਜੋੜ ਕੇ ਅਰਦਾਸ ਕਰ ਰਹੇ ਹਨ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਹੈ।ਇਸ ਦੌਰਾਨ ਗੱਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39811 posts
  • 0 comments
  • 0 fans