Menu

ਆਮ ਆਦਮੀ ਪਾਰਟੀ ਦੀ ਬਾਗ਼ੀ ਵਿਧਾਇਕ ਅਲਕਾ ਲਾਂਬਾ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਬਾਗ਼ੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਅਲਕਾ ਲਾਂਬਾ ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ਉੱਤੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ ਹੈ ਤੇ ਹੁਣ ਅਲਵਿਦਾ ਆਖਣ ਦਾ ਵੇਲਾ ਆ ਗਿਆ ਹੈ।ਇਸ ਤੋਂ ਬਾਅਦ ਇਕ ਹੋਰ ਟਵੀਟ ਵਿਚ ਅਲਕਾ ਲਾਂਬਾ ਨੇ ਲਿਖਿਆ, ਅਰਵਿੰਦ ਕੇਜਰੀਵਾਲ ਜੀ, ਤੁਹਾਡੇ ਬੁਲਾਰਿਆਂ ਨੇ ਮੈਨੂੰ ਤੁਹਾਡੀ ਇੱਛਾ ਅਨੁਸਾਰ ਪੂਰੇ ਹੰਕਾਰ ਨਾਲ ਕਿਹਾ ਹੈ ਕਿ ਪਾਰਟੀ ਟਵਿੱਟਰ ‘ਤੇ ਵੀ ਮੇਰਾ ਅਸਤੀਫਾ ਸਵੀਕਾਰ ਕਰ ਲਵੇਗੀ। ਇਸ ਲਈ ਕਿਰਪਾ ਕਰਕੇ “ਆਮ ਆਦਮੀ ਪਾਰਟੀ, ਜੋ ਹੁਣ ਖ਼ਾਸ ਆਮ ਆਦਮੀ ਪਾਰਟੀ ਬਣ ਗਈ ਹੈ ,ਮੁੱਢਲੀ ਮੈਂਬਰਸ਼ਿਪ ਤੋਂ ਮੇਰਾ ਅਸਤੀਫਾ ਸਵੀਕਾਰ ਕਰੋ।

ਕਿਆਸ ਲਾਏ ਜਾ ਰਹੇ ਨੇ ਕਿ ਉਹ ਹੁਣ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ ਕਿਉਂਕਿ ਪਿਛਲੇ ਹਫ਼ਤੇ ਹੀ ਉਹ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਮਿਲੇ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans