Menu

ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ ‘ਚ ਮੈਟਰੋ ਪ੍ਰਾਜੈਕਟਾਂ ਕੀਤਾ ਉਦਘਾਟਨ

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਹਨਾਂ ਨੇ ਮੁੰਬਈ ‘ਚ ਮੈਟਰੋ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗਣਪਤੀ ਦੀ ਪੂਜਾ ਕੀਤੀ ਅਤੇ ਉਹਨਾਂ ਦਾ ਅਸ਼ੀਰਵਾਦ ਲਿਆ। ਮੋਦੀ ਨੇ ਸ਼ਨੀਵਾਰ ਨੂੰ ਇੱਥੇ ਲਗਭਗ 19 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਹੋਰ ਮੈਟਰੋ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ । ਪੀ.ਐੱਮ. ਮੋਦੀ ਨੇ ਜਿਨ੍ਹਾਂ ਤਿੰਨ ਮੈਟਰੋ ਕੋਰੀਡੋਰਾਂ ਦਾ ਨੀਂਹ ਪੱਥਰ ਰੱਖਿਆ, ਉਨ੍ਹਾਂ ‘ਚ 9.2 ਕਿਲੋਮੀਟਰ ਲੰਬਾਈ ਵਾਲਾ ਗੌਮੁੱਖ-ਸ਼ਿਵਾਜੀ ਚੌਕ (ਮੀਰਾ ਰੋਡ) ਮੈਟਰੋ-10 ਕੋਰੀਡੋਰ, 12.8 ਕਿਲੋਮੀਟਰ ਵਾਲਾ ਵਡਾਲਾ-ਸੀ.ਐੱਸ.ਟੀ. ਮੈਟਰੋ-11 ਕੋਰੀਡੋਰ ਅਤੇ 20.7 ਕਿਲੋਮੀਟਰ ਕਲਿਆਣ-ਤਲੋਜਾ ਮੈਟਰੋ-12 ਕੋਰੀਡੋਰ ਸ਼ਾਮਲ ਹਨ।ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਰਥ ਮੂਵਰਸ ਵਲੋਂ ਬਣਾਏ ਪਹਿਲੇ ਮੈਟਰੋ ਕੋਚ ਦਾ ਵੀ ਉਦਘਾਟਨ ਕੀਤਾ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39798 posts
  • 0 comments
  • 0 fans