Menu

ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ

ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਤੋਂ ਨਾਰਾਜ਼ ਉਰਮਿਲਾ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਤੇ ਸਮਾਜਿਕ ਸੰਵੇਦਨਾਵਾਂ ਵੱਡੇ ਟੀਚੇ ਹਾਸਲ ਕਰਨ ਲਈ ਹਨ ਪਰੰਤੂ ਮੁੰਬਈ ਕਾਂਗਰਸ ਦੀ ਅੰਦਰੂਨੀ ਸਿਆਸਤ ਦੇ ਕਾਰਨ ਉਹ ਅਜਿਹਾ ਨਹੀਂ ਕਰ ਪਾ ਰਹੀ।

Listen Live

Subscription Radio Punjab Today

Our Facebook

Social Counter

  • 13456 posts
  • 0 comments
  • 0 fans

Log In