Menu

ਰੈਸਲਰ ਬਬੀਤਾ ਫੋਗਾਟ ਨੇ ਹਰਿਆਣਾ ਪੁਲਿਸ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਦੀ ਮਹਿਲਾ ਰੈਸਲਰ ਬਬੀਤਾ ਫੋਗਾਟ ਨੇ ਅੱਜ ਹਰਿਆਣਾ ਪੁਲਿਸ ਦੇ ਸਬ ਇੰਸਪੈਕਟਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਬਬੀਤਾ ਹਰਿਆਣਾ ਦੀ ਬਾਢੜਾ ਜਾਂ ਚਰਖੀ ਦਾਦਰੀ ਸੀਟ ਤੋਂ ਭਾਜਪਾ ਦੇ ਟਿਕਟ ‘ਤੇ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਬਬੀਤਾ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਟਵੀਟ ਕਰ ਲਿਖਿਆ ਕਿ,”ਅੱਜ ਭਾਜਪਾ ਨਾਲ ਜੁੜ ਕੇ ਰਾਜਨੀਤੀ ‘ਚ ਨਵੀਂ ਸ਼ੁਰੂਆਤ ਕਰ ਰਹੀ ਹੈ। ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਵੀ ਭਾਜਪਾ ਨਾਲ ਜੁੜ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਹੱਥਾਂ ਨੂੰ ਮਜ਼ਬੂਤ ਕਰੋ।”

ਗੌਰਤਲਬ ਹੈ ਕਿ ਪਿਛਲੇ ਦਿਨੀਂ ਬਬੀਤਾ ਫੋਗਾਟ ਅਤੇ ਉਨ੍ਹਾਂ ਦੇ ਪਿਤਾ ਮਹਾਵੀਰ ਫੋਗਾਟ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨਿਤ ਮਹਾਵੀਰ ਫੋਗਾਟ ਇਸ ਸਾਲ ਦੀ ਸ਼ੁਰੂਆਤ ‘ਚ ਅਜੇ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans