Menu

ਜੰਮੂ-ਕਸ਼ਮੀਰ ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀ ਕੀਤੇ ਗ੍ਰਿਫਤਾਰ

ਜੰਮੂ-ਕਸ਼ਮੀਰ ਪੁਲਿਸ ਵੱਲੋਂ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ ਲਖਨਪੁਰ ਤੋਂ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਇਹਨਾਂ ਅੱਤਵਾਦੀਆਂ ਕੋਲੋਂ 6 ਏ.ਕੇ.47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ। ਤਿੰਨੋਂ ਅੱਤਵਾਦੀ ਇਕ ਟਰੱਕ ਵਿਚ ਸਵਾਰ ਸਨ। ਦਰਅਸਲ, ਪੁਲਿਸ ਨੂੰ ਖਬਰ ਮਿਲੀ ਸੀ ਕਿ ਇਕ ਟਰੱਕ ਤੋਂ ਹਥਿਆਰ ਲਿਜਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਸ ਨੇ ਟਰੱਕ ਨੂੰ ਫੜਿਆ ਅਤੇ 3 ਅੱਤਵਾਦੀਆਂ ਨੂੰ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ।ਓਧਰ ਕਠੂਆ ਦੇ ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਟਰੱਕ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।ਜਿਸ ਤੋਂ ਸਾਫ ਹੁੰਦਾ ਹੈ ਕਿ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ‘ਚ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans