Menu

ਦਿਨ ਦਿਹਾੜੇ ਲੁਟੇਰਿਆਂ ਨੇ ਕੋਰੀਅਰ ਸਰਵਿਸ ਦੇ ਦਫਤਰ ‘ਚੋਂ ਲੁੱਟੇ ਲੱਖਾਂ ਰੁਪਏ

ਵੀਰਵਾਰ ਬਾਅਦ ਦੁਪਹਿਰ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਪਿੱਪਲਾਂਵਾਲਾ ਵਿਖੇ ਇੱਕ ਕੋਰੀਅਰ ਸਰਵਿਸ ਦੇ ਦਫ਼ਤਰ ‘ਚੋਂ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ 1.20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਕਰੀਬ 2 ਵਜੇ ਕੋਰੀਅਰ ਸਰਵਿਸ ਦੇ ਦਫ਼ਤਰ ‘ਚ ਤਿੰਨ ਹਥਿਆਰਬੰਦ ਲੁਟੇਰੇ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਦਫ਼ਤਰ ‘ਚ ਬੈਠੇ ਮੈਨੇਜਰ ਮਨੋਜ ਕੁਮਾਰ ਤੇ ਕਰਿੰਦੇ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਗੋਬਿੰਦ ਨਗਰ ‘ਤੇ ਹਮਲਾ ਕਰ ਦਿੱਤਾ। ਇਸ ਮਗਰੋਂ ਉਹ ਗੱਲੇ ‘ਚ ਪਏ 1.20 ਲੱਖ ਰੁਪਏ ਅਤੇ ਡੀ. ਵੀ. ਆਰ. ਲੈ ਕੇ ਫ਼ਰਾਰ ਹੋ ਗਏ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans