Menu

ਗਾਇਕ ਐਲੀ ਮਾਂਗਟ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਗਾਇਕ ਐਲੀ ਮਾਂਗਟ ਅਤੇ ਹਰਦੀਪ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉੱਥੇ ਹੀ ਇਸ ਮੌਕੇ ਐਲੀ ਮਾਂਗਟ ਨੇ ਕਿਹਾ ਕਿ ਮੈਨੂੰ ਕਾਨੂੰਨ ‘ਤੇ ਭਰੋਸਾ ਹੈ ਅਤੇ ਪੁਲਿਸ ਜੋ ਵੀ ਕਾਰਵਾਈ ਕਰੇਗੀ, ਮਨਜ਼ੂਰ ਹੈ। ਪੁਲਿਸ ਨੇ ਮੀਡੀਆ ਤੋਂ ਬਚਾਉਂਦਿਆਂ ਹੋਇਆਂ ਐਲੀ ਮਾਂਗਟ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਇਸ ਮੌਕੇ ਉਸ ਦੇ ਬਹੁਤ ਸਾਰੇ ਸਮਰਥਕ ਵੀ ਅਦਾਲਤ ‘ਚ ਮੌਜੂਦ ਸਨ। ਪੁਲਿਸ ਦਾ ਕਹਿਣਾ ਹੈ ਕਿ ਰੰਮੀ ਰੰਧਾਵਾ ਅਤੇ ਉਸ ਦੇ ਭਰਾ ਪ੍ਰਿੰਸ ਰੰਧਾਵਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਐਲੀ ਮਾਂਗਟ ਅਤੇ ਰੰਮੀ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਇਕ ਦੂਜੇ ਨੂੰ ਧਮਕੀਆਂ ਦਿੰਦੇ ਹੋਏ 11 ਸਤੰਬਰ ਦੀ ਤਰੀਕ ਮਿੱਥ ਕੇ ਸੈਕਟਰ-88 ‘ਚ ਇਕ ਦੂਜੇ ਨੂੰ ਦੇਖ ਲੈਣ ਲਈ ਕਿਹਾ ਸੀ। ਇਹ ਮਾਮਲਾ ਇਕ ਗਾਣੇ ਨੂੰ ਲੈ ਕੇ ਗਰਮਾਇਆ ਸੀ, ਜਿਸ ‘ਚ ਇਕ ਗਾਇਕ ਵਲੋਂ ਦੂਜੇ ਗਾਇਕ ਨੂੰ ਗਲਤ ਗਾਣਾ ਗਾਉਣ ਲਈ ਵਰਜਿਆ ਸੀ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans