Menu

ਦਿੱਲੀ ‘ਚ ਪ੍ਰਦੂਸ਼ਣ ਘੱਟ ਕਰਨ ਲਈ ਮੁੜ ਲਾਗੂ ਹੋਏਗਾ ਔਡ-ਈਵਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਪ੍ਰਦੂਸ਼ਣ ਦੇ ਮੱਦੇਨਜ਼ਰ ਔਡ-ਈਵਨ ਵਹੀਕਲ ਸਕੀਮ ਇਕ ਵਾਰ ਫਿਰ ਲਾਗੂ ਕੀਤੀ ਜਾਵੇਗੀ। ਇਹ ਸਕੀਮ 4 ਤੋਂ 15 ਨਵੰਬਰ ਤੱਕ ਲਾਗੂ ਰਹੇਗੀ।

ਔਡ-ਈਵਨ ਯੋਜਨਾ ਦੇ ਪਹਿਲੇ ਦਿਨ (4 ਨਵੰਬਰ) ਨੂੰ, ਔਡ ਨੰਬਰ ਰਜਿਸਟ੍ਰੇਸ਼ਨ ਵਾਲੇ ਵਾਹਨਾਂ ਨੂੰ ਦਿੱਲੀ ਦੀਆਂ ਸੜਕਾਂ ‘ਤੇ ਚੱਲਣ ਦੀ ਆਗਿਆ ਦਿੱਤੀ ਜਾਏਗੀ। ਜਦਕਿ ਈਵਨ ਨੰਬਰ ਰਜਿਸਟਰੇਸ਼ਨ ਵਾਲੇ ਵਾਹਨਾਂ ਨੂੰ ਅਗਲੇ ਦਿਨ ਸ਼ਹਿਰ ਭਰ ਵਿਚ ਚੱਲਣ ਦੀ ਆਗਿਆ ਦਿੱਤੀ ਜਾਏਗੀ। ਦਿੱਲੀ ਦੇ ਮੁੱਖ ਮੰਤਰੀ  ਕੇਜਰੀਵਾਲ ਨੇ ਲੋਕਾਂ ਨੂੰ ਦੀਵਾਲੀ ਮੌਕੇ ਪਟਾਖੇ ਨਾ ਚਲਾਉਣ ਦੀ ਵੀ ਅਪੀਲ ਕੀਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans