Menu

ਦੀਵਾਲੀ ਮੌਕੇ ਮਿਲਣਗੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ, ਕੈਪਟਨ ਸਰਕਾਰ ਦਾ ਐਲਾਨ

ਪੰਜਾਬ ਸਰਕਾਰ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇਗੀ। ਇਸ ਸਬੰਧੀ ਸਰਕਾਰ ਵੱਲੋਂ 130 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਦਾਅਵਾ ਕਰਦੇ ਹੋਏ ਆਖਿਆ ਹੈ ਕਿ ਸਰਕਾਰ ਵੱਲੋਂ ਦੀਵਾਲੀ ਮੌਕੇ ਆਪਣਾ ਚੋਣ ਵਾਅਦਾ ਪੂਰੇ ਕਰਦੇ ਹੋਏ ਨੌਜਵਾਨਾਂ ਨੂੰ ਫ਼ੋਨ ਵੰਡੇ ਜਾਣਗੇ।

ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿਚ ਆਏ ਤਾਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇ ਜਾਣਗੇ। ਪਰ ਤਕਰੀਬਨ ਢਾਈ ਸਾਲ ਸੱਤਾ ਭੋਗਣ ਪਿੱਛੋਂ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਸੀ। ਜਿਸ ਪਿੱਛੋਂ ਸਰਕਾਰ ਉਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲੱਗ ਰਹੇ ਸਨ। ਹੁਣ ਸਰਕਾਰ ਨੇ ਇਕ ਵਾਰ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਫ਼ੋਨ ਵੰਡੇ ਜਾਣਗੇ। ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰੇਗਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans