Menu

ਅਫ਼ਗ਼ਾਨਿਸਤਾਨ ‘ਚ ਹੋਏ ਲੜੀਵਾਰ ਬੰਬ ਧਮਾਕੇ, ਕਈ ਲੋਕਾਂ ਦੀ ਮੌਤ

ਅਫ਼ਗ਼ਾਨਿਸਤਾਨ ‘ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ ‘ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਇੱਕ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਰੈਲੀ ਤੋਂ ਕੁਝ ਦੂਰੀ ‘ਤੇ ਇਹ ਧਮਾਕਾ ਹੋਇਆ, ਇਸ ‘ਚ 24 ਲੋਕਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋਏ ਹਨ।  ਅਜੇ ਤੱਕ ਕਿਸੇ ਵੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਵਾਨ ‘ਚ ਹੋਏ ਧਮਾਕੇ ਤੋਂ ਠੀਕ ਬਾਅਦ ਅਫ਼ਗ਼ਾਨਿਸਤਾਨ ‘ਚ ਇੱਕ ਹੋਰ ਧਮਾਕਾ ਹੋਇਆ। ਇਹ ਧਮਾਕਾ ਰਾਜਧਾਨੀ ਕਾਬੁਲ ‘ਚ ਅਮਰੀਕਨ ਅੰਬੈਸੀ ਨੇੜੇ ਹੋਇਆ। ਇਸ ਧਮਾਕੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans