Menu

ਅੰਮ੍ਰਿਤਪਾਲ ਸਿੰਘ ਨਾਰਵੇ ’ਚ ਬਣੇ ਪਹਿਲੇ ਪੰਜਾਬੀ ਸਿੱਖ ਕੌਂਸਲਰ

ਪੰਜਾਬੀ ਮੂਲ ਦੇ ਅੰਮ੍ਰਿਤਪਾਲ ਸਿੰਘ ਨੇ ਨਾਰਵੇ ਦੇ ਸ਼ਹਿਰ ਦਰਮਨ ’ਚ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਜਿਸ ਤੋਂ ਬਾਅਦ ਉਹ ਪਹਿਲੇ ਸਿੱਖ ਕੌਂਸਲਰ ਬਣ ਗਏ ਹਨ।ਅੰਮ੍ਰਿਤਪਾਲ ਸਿੰਘ ਨੇ ਨਾਰਵੇ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਚੋਣ ਹੋਇਰੇ ਪਾਰਟੀ ਦੀ ਟਿਕਟ ਉੱਤੇ ਲੜੀ ਸੀ ਤੇ ਆਪਣੇ ਮੁਕਾਬਲੇ ਖੜ੍ਹੇ 34 ਉਮੀਦਵਾਰਾਂ ਨੂੰ ਹਰਾਇਆ ਹੈ।ਅੰਮ੍ਰਿਤਪਾਲ ਸਿੰਘ  25 ਸਾਲ ਪਹਿਲਾਂ ਆਪਣੇ ਪਿਤਾ ਨਰਪਾਲ ਸਿੰਘ ਔਜਲਾ ਕੋਲ ਪੜ੍ਹਾਈ ਮੁਕੰਮਲ ਕਰਨ ਗਏ ਸਨ। ਅੰਮ੍ਰਿਤਪਾਲ ਨੇ ਅਰਥ–ਸ਼ਾਸਤਰ ਅਤੇ ਫ਼ਾਈਨਾਂਸ ਦੀ ਮਾਸਟਰ ਡਿਗਰੀ ਨਾਰਵੇ ਤੋਂ ਹਾਸਲ ਕੀਤੀ ਹੈ। ਉਹ ਨਾਰਵੇ ’ਚ ਇਨਕਮ ਟੈਕਸ ਕਮਿਸ਼ਨਰ ਬਣੇ। ਇਸ ਵੇਲੇ ਉਹ ਬਹੁ-ਰਾਸ਼ਟਰੀ ਕੰਪਨੀ ਨੌਰਸ਼ਕ ਹੀਦਰੋ ’ਚ ਬਤੌਰ ਡਾਇਰੈਕਟਰ ਸੇਵਾਵਾਂ ਦੇ ਰਹੇ ਹਨ ਅਤੇ ਟਰੇਡ ਯੂਨੀਅਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਵੀ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39890 posts
  • 0 comments
  • 0 fans