Menu

ਆਪਣੇ ਸੂਬੇ ‘ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ ‘ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ। ਮਮਤਾ ਨੇ ਕਿਹਾ ਕਿ ਇੱਕ ਉਹ ਬਹੁਤ ਦੁਖੀ ਹਨ ਕਿ ਬੰਗਾਲ ‘ਚ ਐਨ.ਆਰ.ਸੀ(ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ) ਨੂੰ ਲੈ ਕੇ ਪੈਦਾ ਹੋਈ ਘਬਰਾਹਟ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਇੱਥੇ ਕਦੇ ਵੀ ਐਨ.ਆਰ.ਸੀ. ਨੂੰ ਲਾਗੂ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਜਨਤਾ ਮੇਰੇ ‘ਤੇ ਭਰੋਸਾ ਕਰੇ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans