Menu

ਕੋਆਪਰੇਟਿਵ ਬੈਂਕ ਘੋਟਾਲਾ : 27 ਸਤੰਬਰ ਨੂੰ ਈ. ਡੀ ਸਾਹਮਣੇ ਪੇਸ਼ ਹੋਣਗੇ ਸ਼ਰਦ ਪਵਾਰ

ਮਹਾਰਾਸ਼ਟਰ ਸਟੇਟ ਕੋਆਪਰੇਟਿਵ ਬੈਂਕ ਘੋਟਾਲੇ ‘ਚ ਨਾਂ ਆਉਣ ਤੋਂ ਬਾਅਦ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮੀਡੀਆ ਦੇ ਸਾਹਮਣੇ ਸਫ਼ਾਈ ਦਿੱਤੀ। ਸ਼ਰਦ ਪਵਾਰ ਨੇ ਕਿਹਾ ਕਿ ਬੈਂਕ ਘੋਟਾਲੇ ‘ਚ ਮੇਰਾ ਨਾਂ ਈ. ਸੀ. ਆਈ. ਆਰ. ‘ਚ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਏਜੰਸੀਆਂ ਦੀ ਜਾਂਚ ‘ਚ ਸਹਿਯੋਗ ਕਰਨਗੇ। ਪਵਾਰ ਮੁਤਾਬਕ ਸ਼ੁੱਕਰਵਾਰ ਭਾਵ ਕਿ 27 ਸਤੰਬਰ ਨੂੰ ਉਹ ਖ਼ੁਦ ਇਨਫੋਰਸਮੈਂਟ ਡਾਇਰੈਕਟੋਰੇਟ  ਦੇ ਦਫ਼ਤਰ ‘ਚ ਜਾਣਗੇ ਅਤੇ ਕੇਸ ਨਾਲ ਸੰਬੰਧਿਤ ਜਿਹੜੀ ਜਾਣਕਾਰੀ ਉਨ੍ਹਾਂ ਕੋਲ ਉਪਲਬਧ ਹੈ, ਉਹ ਸਾਰੀ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ‘ਤੇ ਪੂਰਾ ਭਰੋਸਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans