Menu

ਫਰਾਂਸ ਦੇ ਸਾਬਕਾ ਰਾਸ਼ਟਰਪਤੀ ਜੈਕ ਸ਼ਿਰਾਕ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਜੈਕ ਸ਼ਿਕਾਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅਮਰੀਕਾ ਦੀ ਯਾਤਰਾ ਦੌਰਾਨ ਟਵੀਟ ਕਰਕੇ ਕਿਹਾ, ”ਸ਼ਿਰਾਕ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਾ ਹਾਂ। ਇੱਕ ਸੱਚੇ ਵਿਸ਼ਵੀ ਰਾਜਨੇਤਾ ਦੇ ਜਾਣ ‘ਤੇ ਭਾਰਤ ਨੂੰ ਦੁੱਖ ਹੈ।” ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਸ਼ਿਰਾਕ ਭਾਰਤ ਦੇ ਇੱਕ ਚੰਗੇ ਦੋਸਤ ਸਨ ਅਤੇ ਭਾਰਤ ਤੇ ਫਰਾਂਸ ਵਿਚਾਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ‘ਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40293 posts
  • 0 comments
  • 0 fans