Menu

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ‘ਚ ਸ਼ਾਮਿਲ ਹੋਣ ਲਈ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜੇਗਾ ਪਾਕਿਸਤਾਨ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਲਾਉਣ ਚਾਹੁੰਦਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਆਖਿਆ ਹੈ ਕਿ ਉਹ ਮਨਮੋਹਨ ਸਿੰਘ ਨੂੰ ਦਾਅਵਤ ਦੇਣਾ ਚਹੁੰਦੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਉਨ੍ਹਾਂ ਲਿਖਤੀ ਸੱਦਾ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਵੀ ਹੈ ਕਿ ਮਨਮੋਹਨ ਸਿੰਘ ਇਸ ਸਮਾਗਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਵੱਡੇ ਪੱਧਰ ਉਤੇ ਤਿਆਰੀਆਂ ਚੱਲ਼ ਰਹੀਆਂ ਹਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵਿਚ ਨਿੱਜੀ ਦਿਲਚਸਪੀ ਲੈ ਰਹੇ ਹਨ। ਇਸ ਲਈ ਫੈਸਲਾ ਕੀਤਾ ਗਿਆ ਹੈ ਕਿ ਡਾ. ਮਨਮੋਹਨ ਸਿੰਘ ਇਸ ਸਮਾਗਮ ਵਿਚ ਹਾਜ਼ਰੀ ਭਰਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans