Menu

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰਿਆ ਨਾਮਜ਼ਦਗੀ ਪੱਤਰ

ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਰੋਡ ਸ਼ੋਅ ਕਰਨ ਤੋਂ ਬਾਅਦ ਦੱਖਣੀ-ਪੱਛਮੀ ਨਾਗਪੁਰ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ।ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਨਾਗਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਾਗਪੁਰ ਵਿੱਚ ਇੱਕ ਰੋਡ ਸ਼ੋਅ ਕੀਤਾ ਅਤੇ ਰੋਡ ਸ਼ੋਅ ਦੌਰਾਨ ਦੇਵੇਂਦਰ ਫੜਨਵੀਸ ਆਪਣੀ ਪਤਨੀ ਅਮ੍ਰਿਤਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਨਾਲ ਸਨ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।ਹਰਿਆਣਾ ਵਿਧਾਨ ਸਭਾ ਦਾ ਕਰਜਕਾਲ 2 ਨਵੰਬਰ ਅਤੇ ਮਹਾਰਾਸ਼ਟਰ ਦਾ ਕਾਰਜਕਾਲ 9 ਨਵੰਬਰ ਨੂੰ ਖਤਮ ਹੋਣਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans