Menu

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਛੱਡੀ ਪਾਰਟੀ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ‘ਚ ਪਾਰਟੀ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਅਸ਼ੋਕ ਤੰਵਰ ਟਿਕਟਾਂ ਦੀ ਵੰਡ ਨੂੰ ਲੈ ਕੇ ਕੁਝ ਸਮੇਂ ਤੋਂ ਪਾਰਟੀ ਹਾਈਕਮਾਂਡ ਨਾਲ ਨਾਰਾਜ਼ ਸਨ। ਇਸ ਦੌਰਾਨ ਅਸ਼ੋਕ ਤੰਵਰ ਨੇ ਕਾਂਗਰਸ ਪਾਰਟੀ ‘ਤੇ ਪੰਜ ਕਰੋੜ ਰੁਪਏ ਵਿੱਚ ਟਿਕਟਾਂ ਵੇਚਣ ਦਾ ਵੀ ਦੋਸ਼ ਲਾਇਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans