Menu

ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ

 ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਜਿਥੇ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ ,ਓਥੇ ਹੀ ਕਾਂਗਰਸ ਨੇ ਵੀ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਕਾਂਗਰਸ ਦੀ ਮੁਹਿੰਮ ਦੇ ਮੱਦੇਨਜ਼ਰ 10 ਅਕਤੂਬਰ ਤੋਂ 19 ਅਕਤੂਬਰ ਤੱਕ ਦੋਵਾਂ ਰਾਜਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰਨਗੇ।ਇਸ ਦੌਰਾਨ ਕਾਂਗਰਸ ਪਾਰਟੀ ਨੇ ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਸੂਚੀ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸ਼ਤਰੂਘਨ ਸਿਨ੍ਹਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਦਿ ਸ਼ਾਮਿਲ ਹਨ ਪਰ ਨਵਜੋਤ ਸਿੱਧੂ ਦਾ ਨਾਂਅ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚੋਂ ਗਾਇਬ ਹੈ।ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਹਾਈਕਮਾਂਡ ਨੇ ਵੀ ਸਿੱਧੂ ਨੂੰ ਪਾਸੇ ਕਰ ਦਿੱਤਾ ਹੈ ,ਜਿਸ ਕਰਕੇ ਕਾਂਗਰਸ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਨਵਜੋਤ ਸਿੱਧੂ ਦੇ ਨਾਂਅ ਨੂੰ ਸ਼ਾਮਿਲ ਨਹੀਂ ਕੀਤਾ ਗਿਆ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans