Menu

ਜੰਮੂ-ਕਸ਼ਮੀਰ : ਅਨੰਤਨਾਗ ‘ਚ ਡੀ. ਸੀ. ਦਫ਼ਤਰ ਦੇ ਬਾਹਰ ਗ੍ਰਨੇਡ ਹਮਲਾ

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨੇ ਅੱਜ ਸਵੇਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਹੈੱਡਕੁਆਰਟਰ ਉੱਤੇ ਇੱਕ ਗ੍ਰਨੇਡ ਹਮਲਾ ਕੀਤਾ ਹੈ। ਇਸ ਹਮਲੇ ਵਿੱਚ 10 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਰਨੇਡ ਡੀ.ਸੀ. ਦਫ਼ਤਰ ਦੇ ਬਾਹਰ ਸੁੱਟਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਅੱਤਵਾਦੀਆਂ ਦੀ ਤਲਾਸ਼ੀ ਮੁਹਿੰਮ ਵੀ ਸ਼ੁਰੂ ਹੋ ਗਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਨੰਤਨਾਗ ਦੇ ਡੀਸੀ ਦਫਤਰ ਦੇ ਬਾਹਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ‘ਤੇ ਹਮਲਾ ਕੀਤਾ ਹੈ।ਇਸ ਹਮਲੇ ਵਿਚ ਉਥੇ ਮੌਜੂਦ ਸਥਾਨਕ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans