Menu

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਇਕ ਗ੍ਰਿਫਤਾਰ

ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦਾ ਨਾਂ ਅਜੇ ਤੱਕ ਮੀਡੀਆ ਸਾਹਮਣੇ ਨਹੀਂ ਆਇਆ ਹੈ ।

ਜਾਣਕਾਰੀ ਮੁਤਾਬਕ ਕੇਜਰੀਵਾਲ ਨੂੰ ਕਾਫੀ ਸਮੇਂ ਤੋਂ ਇਹ ਵਿਅਕਤੀ ਈਮੇਲ ਰਾਹੀਂ ਧਮਕੀਆਂ ਦੇ ਰਿਹਾ ਸੀ। ਇਸ ਬਾਰੇ ਸੀਐੱਮ ਵੱਲੋਂ ਦਿੱਲੀ ਪੁਲਿਸ ‘ਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਧਮਕੀਆਂ ਈਮੇਲ ਰਾਹੀਂ ਭੇਜੀਆਂ ਗਈਆਂ ਸਨ, ਇਸ ਲਈ ਪੂਰਾ ਮਾਮਲਾ ਸਾਈਬਰ ਸੈੱਲ ਨੂੰ ਭੇੱਜ ਦਿੱਤਾ ਗਿਆ ਸੀ। ਕਾਫੀ ਦਿਨਾਂ ਬਾਅਦ ਪੁਲਿਸ ਇਸ ਵਿਅਕਤੀ ਕੋਲ ਪਹੁੰਚੀ ਤੇ ਉਸ ਨੂੰ ਗ੍ਰਿਫਤਾਰ ਕੀਤਾ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39867 posts
  • 0 comments
  • 0 fans