Menu

ਤੇਲੰਗਾਨਾ ‘ਚ 48 ਹਜ਼ਾਰ ਤੋਂ ਵੱਧ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ

ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਅਣਮਿਥੇ ਸਮੇਂ ਦੀ ਹੜਤਾਲ ਨੂੰ ‘ਨਾ ਮੁਆਫੀਯੋਗ ਜੁਰਮ’ ਕਰਾਰ ਦਿੱਤਾ ਅਤੇ ਨਿਗਮ ਦੇ 48 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਹੜਤਾਲ ਕਰ ਰਹੀਆਂ ਯੂਨੀਅਨਾਂ ਨਾਲ ਹੁਣ ਕੋਈ ਗੱਲਬਾਤ ਨਹੀਂ ਹੋਵੇਗੀ। ਇਹ ਕਰਮਚਾਰੀ ਪ੍ਰੇਸ਼ਾਨੀਆਂ ਦੇ ਹੱਲ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ‘ਤੇ ਸਨ।

ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਇਸ ਮਾਮਲੇ ‘ਤੇ ਆਵਾਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਇਸ ਦੇ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਆਰਟੀਸੀ ‘ਚ ਸਿਰਫ 1200 ਕਰਮੀ ਹਨ ਜੋ ਹੜਤਾਲ ‘ਚ ਸ਼ਾਮਲ ਨਹੀਂ ਹੋਏ ਸਨ। ਉਹ ਵੀ ਆਰਟੀਸੀ ਦਾ ਹਿੱਸਾ ਰਹਿਣਗੇ ਜੋ ਸ਼ਨੀਵਾਰ ਸ਼ਾਮ ਨੂੰ ਛੇ ਵਜੇ ਤੱਕ ਡਿਊਟੀ ‘ਤੇ ਆ ਗਏ ਸਨ। ਇਹ ਕਰਮਚਾਰੀ ਗੁਆਂਢੀ ਸੂਬੇ ਆਂਧਰਾ ਪ੍ਰਦੇਸ਼ ਦੀ ਤਰਜ ‘ਤੇ ਸੂਬਾ ਸਰਕਾਰ ਨਾਲ ਆਰਟੀਸੀ ਦੇ ਰਲੇਵੇਂ ਦੀ ਮੰਗ ਕਰ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans