Menu

ਮੋਗਾ ‘ਚ ਦੋ ਸਕੇ ਭਰਾਵਾਂ ਤੇ ਜਾਨਲੇਵਾ ਹਮਲਾ, 1 ਦੀ ਮੌਤ

ਬੀਤੀ ਦੇਰ ਸ਼ਾਮ ਸਥਾਨਕ ਸ਼ਹਿਰ ਦੇ ਗੋਧੇਵਾਲਾ ਬਸਤੀ ਸਥਿਤ 2 ਨੌਜਵਾਨ ਭਰਾਵਾਂ ਵੱਲੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਚਮਕੌਰ ਸਿੰਘ (34) ਅਤੇ ਉਸ ਦੇ ਭਰਾ ਕੇਵਲ ਸਿੰਘ ‘ਤੇ ਪਲਵਿੰਦਰ ਸਿੰਘ ਉਰਫ਼ ਗੱਬਰ ਅਤੇ ਉਪਾਰ ਸਿੰਘ ਨੇ ਗੋਲੀਆ ਚਲਾ ਦਿੱਤੀਆਂ ਜਿਸ ਦੌਰਾਨ ਚਮਕੌਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਉਸ ਦਾ ਭਰਾ ਕੇਵਲ ਸਿੰਘ ਗੰਭੀਰ ਹਾਲਤ ‘ਚ ਡੀ.ਐਮ.ਸੀ ਵਿਖੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans