Menu

ਮਹਾਰਾਸ਼ਟਰ : ਸ਼ਿਵਸੈਨਾ ਦੇ 300 ਵਰਕਰਾਂ ਸਮੇਤ 28 ਕੌਂਸਲਰਾਂ ਨੇ ਦਿੱਤੇ ਅਸਤੀਫ਼ੇ

ਮਹਾਰਾਸ਼ਟਰ ਵਿਧਾਨਸਭਾ ਚੋਣਾਂ ਲਈ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਸ਼ਿਵਸੈਨਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਨਾਲ ਜੁੜੇ 28 ਕੌਂਸਲਰਾਂ ਨੇ ਕਰੀਬ 300 ਵਰਕਰਾਂ ਦੇ ਨਾਲ ਮਿਲਕੇ ਪਾਰਟੀ ਪਾਰਟੀ ਮੁਖੀ ਊਧਵ ਠਾਕਰੇ ਨੂੰ ਅਸਤੀਫੇ ਭੇਜ ਦਿੱਤੇ ਹਨ। ਇਨ੍ਹਾਂ ਸਾਰੇ ਨੇਤਾਵਾਂ ਨੇ ਟਿਕਟ ਵੰਡ ਤੋਂ ਨਾਖੁਸ਼ ਹੋ ਕੇ ਇਹ ਕਦਮ ਚੁੱਕਿਆ ਹੈ।

ਦੱਸ ਦਈਏ ਕਿ ਹੁਣ ਵੋਟਾਂ ‘ਚ ਸਿਰਫ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਸੂਬੇ ਦੀਆਂ 288 ਵਿਧਾਨਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਵੀ ਇੱਕ ਹਫਤਾ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਪਰ ਟਿਕਟ ਵੰਡ ਨੂੰ ਲੈ ਕੇ ਨੇਤਾਵਾਂ ਅਤੇ ਵਰਕਰਾਂ ਦੀ ਨਰਾਜ਼ਗੀ ਖਤਮ ਨਹੀਂ ਹੋ ਰਹੀ ਹੈ।ਬੁੱਧਵਾਰ ਨੂੰ ਠਾਣੇ ‘ਚ ਸ਼ਿਵਸੈਨਾ ਦੇ 28 ਕੌਂਸਲਰਾਂ ਨੇ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਅਸਤੀਫੇ ਭੇਜ ਦਿੱਤੇ ਹਨ। ਇਸ ਤੋਂ ਇਲਾਵਾ ਪਾਰਟੀ ਦੇ 300 ਵਰਕਰਾਂ ਨੇ ਵੀ ਖੁਦ ਨੂੰ ਵੱਖਰਾ ਕਰਨ ਦਾ ਫੈਸਲਾ ਲਿਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਬਾਗੀ ਨੇਤਾ ਭਾਜਪਾ ਅਤੇ ਸ਼ਿਵਸੈਨਾ ਲਈ ਚੁਣੌਤੀ ਬਣੇ ਹੋਏ ਹਨ। ਦੋਵਾਂ ਪਾਰਟੀਆਂ ਘੱਟ ਤੋਂ ਘੱਟ 30 ਸੀਟਾਂ ‘ਤੇ ਅਜਿਹੇ ਵਿਰੋਧ ਦਾ ਸਾਹਮਣਾ ਕਰ ਰਹੀਆਂ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans