Menu

ਇਥੋਪੀਆ ਦੇ ਪ੍ਰਧਾਨ ਮੰਤਰੀ ਨੂੰ ਮਿਲਿਆ 2019 ਦਾ ਨੋਬਲ ਸ਼ਾਂਤੀ ਐਵਾਰਡ

ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨੂੰ ਸ਼ੁੱਕਰਵਾਰ ਨੂੰ ਸ਼ਾਂਤੀ ਅਤੇ ਅੰਤਰਰਾਸ਼ਟਰੀ ਸਹਿਯੋਗ ਦੀ ਪ੍ਰਾਪਤੀ ਦੇ ਯਤਨਾਂ ਲਈ 2019 ਦਾ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ।

ਨੋਬਲ ਕਮੇਟੀ ਨੇ ਟਵੀਟ ਕੀਤਾ, “ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨੂੰ ਸ਼ਾਂਤੀ ਅਤੇ ਅੰਤਰਰਾਸ਼ਟਰੀ ਸਹਿਯੋਗ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਯਤਨਾਂ ਅਤੇ ਖ਼ਾਸਕਰ ਗੁਆਂਢੀ ਏਰੀਟਰੀਆ ਨਾਲ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਉਸਦੀ ਨਿਰਣਾਇਕ ਪਹਿਲਕਦਮੀ ਲਈ ਇਸ ਸਾਲ ਦੇ ਨੋਬਲਪੀਸ ਪ੍ਰਾਈਜ਼ ਨਾਲ ਸਨਮਾਨਤ ਕੀਤਾ ਗਿਆ ਹੈ। ਨਾਰਵੇ ਦੀ ਨੋਬਲ ਕਮੇਟੀ (ਐਨ.ਐਨ.ਸੀ) ਨੇ ਕਿਹਾ ਕਿ ਇਸ ਸਾਲ ਦੇ ਪੀਸ ਐਵਾਰਡ ਲਈ ਅਹਿਮਦ ਅਲੀ ਨੂੰ ਚੁਣਨਾ ਇਥੋਪੀਆ ਅਤੇ ਪੂਰਬੀ ਅਤੇ ਉੱਤਰ ਪੂਰਬੀ ਅਫਰੀਕਾ ਦੇ ਇਲਾਕਿਆਂ ਵਿਚ ਮੇਲ-ਮਿਲਾਪ ਵੱਲ ਉਨ੍ਹਾਂ ਦੇ ਕੰਮ ਦੀ ਪਛਾਣ ਹੈ।

ਐਵਾਰਡ ਜੇਤੂ ਅਬੀ ਅਹਿਮਦ ਨੇ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਬਹੁਤ ਸਾਰੇ ਨਾਗਰਿਕਾਂ ਨੂੰ ਬਿਹਤਰ ਜ਼ਿੰਦਗੀ ਅਤੇ ਸੁਨਹਿਰੇ ਭਵਿੱਖ ਦੀ ਉਮੀਦ ਦਿੰਦੇ ਹਨ।

 

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans