Menu

ਖੰਨਾ ਪੁਲਿਸ ਵੱਲੋਂ ਹੈਰੋਇਨ ਅਤੇ ਹਥਿਆਰਾਂ ਸਣੇ ਚਾਰ ਗੈਂਗਸਟਰ ਕਾਬੂ

ਖੰਨਾ ਪੁਲਿਸ ਨੇ 3 ਪਿਸਤੌਲਾਂ, 1 ਰਾਈਫ਼ਲ, ਗੋਲੀਆਂ, ਹੋਰ ਹਥਿਆਰਾਂ ਅਤੇ 266 ਗ੍ਰਾਮ ਹੈਰੋਇਨ ਸਣੇ 4 ਗੈਂਗਸਟਰਾਂ ਅਤੇ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਸ਼ੁੱਕਰਵਾਰ ਨੂੰ ਇੱਥੇ ਲੁਧਿਆਣਾ ਦੇ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਦਿੱਤੀ। ਇਸ ਮੌਕੇ ਐੱਸ. ਐੱਸ. ਪੀ. ਗੁਰਸ਼ਰਦੀਪ ਸਿੰਘ ਗਰੇਵਾਲ, ਐੱਸ. ਪੀ. ਜਗਵਿੰਦਰ ਸਿੰਘ ਚੀਮਾ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ‘ਚ ਸੁਖਵਿੰਦਰ ਸਿੰਘ ਬਾਕਸਰ, ਜਸਦੀਪ ਸਿੰਘ ਕੋਕੀ, ਵਿਸ਼ਾਲ ਕੁਮਾਰ ਕਾਕਾ ਅਤੇ ਇਕਬਾਲਪ੍ਰੀਤ ਸਿੰਘ ਸ਼ਾਮਲ ਹਨ, ਜਦੋਂ ਕਿ ਬਹਾਦਰ ਸਿੰਘ ਲੱਖਾ ਅਤੇ ਰਮਨਦੀਪ ਸਿੰਘ ਸਿੱਧੂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39930 posts
  • 0 comments
  • 0 fans