Menu

514777 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 31413 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 196115 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 132026 ਟਨ ਅਤੇ ਪਨਸਪ ਵੱਲੋਂ 78220 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 66603 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 10400 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans