Menu

ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ ਮੋਦੀ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 8 ਨਵੰਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ।

ਇਸ ਟਵੀਟ ਵਿਚ ਉਹਨਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਸਦਕਾ, ਸ੍ਰੀ ਕਰਤਾਰਪੁਰ ਸਾਹਿਬ ਦੇ ‘ਖੁਲ੍ਹੇ ਦਰਸ਼ਨ ਦੀਦਾਰ’ ਲਈ ਸਿੱਖ ਪੰਥ ਦੀ ਅਰਦਾਸ ਪ੍ਰਵਾਨ ਹੋਵੇਗੀ ਜਦੋਂ 8 ਨਵਬੰਰ ਨੂੰ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ (ਆਈ ਸੀ ਪੀ) ਦੇ ਉਦਘਾਟਨ ਨਾਲ ਇਤਿਹਾਸ ਸਿਰਜਿਆ ਜਾਵੇਗਾ।

Listen Live

Subscription Radio Punjab Today

Our Facebook

Social Counter

  • 15697 posts
  • 0 comments
  • 0 fans

Log In