Menu

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜੀ. ਪਰਮੇਸ਼ਵਰ ਦੇ PA ਨੇ ਕੀਤੀ ਖ਼ੁਦਕੁਸ਼ੀ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਜੀ. ਪਰਮੇਸ਼ਵਰ ਦੇ ਨਿੱਜੀ ਸਹਾਇਕ ਰਮੇਸ਼ ਨੇ ਖ਼ੁਦਕੁਸ਼ੀ ਕਰ ਲਈ ਹੈ। ਰਮੇਸ਼ ਨੇ ਬੈਂਗਲੁਰੂ ਦੇ ਗਣ ਭਾਰਤੀ ਇਲਾਕੇ ‘ਚ ਖ਼ੁਦਕੁਸ਼ੀ ਕੀਤੀ। ਹਾਲਾਂਕਿ ਉਨ੍ਹਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ।

Listen Live

Subscription Radio Punjab Today

Our Facebook

Social Counter

  • 15697 posts
  • 0 comments
  • 0 fans

Log In