Menu

ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ ‘ਚ ਭਲਕੇ ਹੋਵੇਗਾ ਫੈਸਲਾ

ਲੁਧਿਆਣਾ – 15 ਅਕਤੂਬਰ – ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਦਸੰਬਰ 1995 ‘ਚ ਹੋਏ ਬੰਬ ਧਮਾਕੇ ਦਾ ਫ਼ੈਸਲਾ ਅਦਾਲਤ ਨੇ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ ‘ਚ ਅਦਾਲਤ ਵਲੋਂ ਅੱਜ ਫ਼ੈਸਲਾ ਸੁਣਾਇਆ ਜਾਣਾ ਸੀ ਪਰ ਜਗਤਾਰ ਸਿੰਘ ਹਵਾਰਾ, ਜੋ ਕਿ ਇਸ ਵੇਲੇ ਤਿਹਾੜ ਜੇਲ੍ਹ ‘ਚ ਬੰਦ ਹਨ, ਦੀ ਬੈਰਕ ਬਦਲ ਦਿੱਤੀ ਗਈ ਹੈ। ਉਨ੍ਹਾਂ ਨੂੰ ਅੱਜ ਜੇਲ੍ਹ ਨੰਬਰ 4 ਤੋਂ 8 ‘ਚ ਤਬਦੀਲ ਕੀਤਾ ਗਿਆ ਹੈ, ਜਿਸ ਕਾਰਨ ਅਦਾਲਤ ਵਲੋਂ ਇਸ ਮਾਮਲੇ ਦਾ ਫ਼ੈਸਲਾ ਭਲਕੇ ਦੇਣ ਦਾ ਹੁਕਮ ਦਿੱਤਾ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans