Menu

ਆਈ. ਐੱਨ. ਐਕਸ. ਮੀਡੀਆ ਮਾਮਲਾ : ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ

ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ ‘ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ ਚਾਰਜਸ਼ੀਟ ‘ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਣੇ 14 ਲੋਕਾਂ ਨੂੰ ਦੋਸ਼ੀ ਬਣਾਇਆ ਹੈ। ਇਨ੍ਹਾਂ ‘ਚ ਪੀਟਰ ਮੁਖਰਜੀ ਅਤੇ ਕਾਰਤੀ ਚਿਦੰਬਰਮ ਦੇ ਨਾਂ ਵੀ ਸ਼ਾਮਲ ਹਨ। ਹੁਣ ਇਸ ਮਾਮਲੇ ‘ਚ ਅਦਾਲਤ ‘ਚ 21 ਅਕਤੂਬਰ ਨੂੰ ਸੁਣਵਾਈ ਹੋਵੇਗੀ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In