Menu

ਬਠਿੰਡਾ ਪੁਲਿਸ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਲਿਆ ਹਿਰਾਸਤ ‘ਚ

ਬਠਿੰਡਾ – 18 ਅਕਤੂਬਰ – ਸਿਵਲ ਲਾਈਨ ਕਲੱਬ ਦੇ ਚੱਲ ਰਹੇ ਵਿਵਾਦ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਪੁਲਿਸ ਨੇ ਤਲਵੰਡੀ ਸਾਬੋ ਤੋਂ ਹਿਰਾਸਤ ਵਿਚ ਲੈ ਲਿਆ ਹੈ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਤੇ ਇੱਥੋਂ ਵਾਪਸੀ ਮੌਕੇ ਐੱਸ ਪੀ ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।

ਭਾਈ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਦੀ ਪੁਸ਼ਟੀ ਉਹਨਾਂ ਦੇ ਸਹਿਯੋਗੀ ਸੇਵਾਦਾਰ ਜਗਮੀਤ ਸਿੰਘ ਨੇ ਕਰ ਦਿੱਤੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦਾਦੂਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਮਨਪ੍ਰੀਤ ਸਿੰਘ ਬਾਦਲ ਅਤੇ ਪ੍ਰਸ਼ਾਸਨ ‘ਤੇ ਇਲਜ਼ਾਮ ਲਗਏ ਸਨ ਕਿ ਸਿਵਲ ਲਾਈਨ ਕਲੱਬ ਦੇ ਗੁਰੂ ਨਾਨਕ ਦੇਵ ਹਾਲ ਅਤੇ ਲਾਇਬ੍ਰੇਰੀ ਵਿਚ 20 ਅਕਤੂਬਰ ਨੂੰ ਗੁਰਪੁਰਬ ਮਨਾਇਆ ਜਾਵੇਗਾ ਪਰ ਪ੍ਰਸ਼ਾਸਨ ਅਤੇ ਮਨਪ੍ਰੀਤ ਬਾਦਲ ਦੇ ਨਾਲ ਲੋਕਾਂ ਨੇ ਮਿਲ ਕੇ ਸਿਵਲ ਲਾਈਨ ਕਲੱਬ ਵਿਚ ਧਾਰਾ 145 ਲਾਗੂ ਕਰ ਦਿੱਤੀ ਅਤੇ ਉਹਨਾਂ ਨੂੰ ਗੁਰਪੁਰਬ ਮਨਾਉਣ ਤੋਂ ਰੋਕਿਆ ਸੀ।ਇਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਸੀ ਕਿ ਪ੍ਰਸ਼ਾਸਨ ਚਾਹੇ ਕੁਝ ਵੀ ਕਰ ਲਵੇ। ਉਹਨਾਂ ਵੱਲੋਂ 20 ਤਰੀਕ ਨੂੰ ਗੁਰਪੁਰਬ ਮਨਾਇਆ ਜਾਵੇਗਾ ਅਤੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਵਧ ਚੜ੍ਹ ਕੇ 20 ਤਰੀਕ ਨੂੰ ਸਿਵਲ ਲਾਈਨ ਕਲੱਬ ਪਹੁੰਚਣ। ਇਸ ਸਮੇਂ ਸਿਵਲ ਲਾਈਨ ਕਲੱਬ ਵਿਚ ਭਾਰੀ ਗਿਣਤੀ ‘ਚ ਪੁਲਿਸ ਤੈਨਾਤ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans