Menu

ਜਿਮਨੀ ਚੋਣਾਂ 2019: ਭਾਰਤੀ ਚੋਣ ਕਮਿਸਨ ਵੱਲੋਂ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ ਦੀ ਛੁੱਟੀ

ਚੰਡੀਗੜ – 19 ਅਕਤੂਬਰ –  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ  ਜਿਮਨੀ ਚੋਣਾਂ ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans