Menu

ਸ੍ਰੀ ਮੁਕਤਸਰ ਸਾਹਿਬ ‘ਚ ਚੰਗੇ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ – 19 ਅਕਤੂਬਰ – ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਸਮਾਗਮ ‘ਚ ਸ਼ਾਮਲ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਬਹੁਤ ਬਿਹਤਰ ਹੋ ਚੁੱਕੀ ਹੈ। ਸਕੂਲਾਂ ਦੀ ਨੁਹਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਬਿਲਕੁਲ ਬਦਲ ਗਈ ਹੈ ਅਤੇ ਨਤੀਜੇ ਵੀ ਬਹੁਤ ਚੰਗੇ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਤੋਂ ਨਕਲ ਦਾ ਕੋਹੜ ਵੀ ਬਹੁਤ ਘੱਟ ਚੁੱਕਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਵੀ ਹਾਜ਼ਰ ਸਨ। ਇਸ ਸਮਾਗਮ ‘ਚ ਕਰੀਬ 100 ਸਕੂਲਾਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਕ੍ਰਿਸ਼ਨ ਕੁਮਾਰ ਵੱਲੋਂ ਚੰਗੇ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans