Menu

ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ

ਲਖਨਊ – 19 ਅਕਤੂਬਰ – ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ‘ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ ‘ਚ ਸਾਰੇ ਦੋਸ਼ੀਆਂ ਦੀ ਪਹਿਚਾਣ ਹੋ ਗਈ ਹੈ ਅਤੇ 24 ਘੰਟਿਆਂ ਦੇ ਅੰਦਰ ਉਨ੍ਹਾਂ ਇਸ ਕਤਲ ਕਾਂਡ ਦਾ ਪਰਦਾਫਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਕ ਕਾਂਡ ਦਾ ਲਿੰਕ ਗੁਜਰਾਤ ਨਾਲ ਜੁੜਿਆ ਹੋਇਆ ਹੈ। ਰਸ਼ੀਦ ਪਠਾਨ ਨਾਂਅ ਦਾ ਵਿਅਕਤੀ ਇਸ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ ਜਦਕਿ ਦੂਸਰੇ ਵਿਅਕਤੀ ਦਾ ਨਾਂਅ ਅਸ਼ਫਾਕ ਸ਼ੇਖ਼ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਤਲ ਦੇ ਨਾਲ ਸੰਬੰਧਿਤ ਸੀ.ਸੀ.ਟੀ.ਵੀ ਫੁਟੇਜ ‘ਚ ਜੋ ਵਿਅਕਤੀ ਦਿਖਾਈ ਦੇ ਰਹੇ ਸੀ ਇਹ ਉਹੀ ਹਨ। ਇਨ੍ਹਾਂ ਨੇ ਹੀ ਸੂਰਤ ਤੋਂ ਮਿਠਾਈ ਅਤੇ ਚਾਕੂ ਖ਼ਰੀਦਿਆ ਸੀ ਅਤੇ ਹੱਤਿਆ ਨੂੰ ਅੰਜਾਮ ਦੇਣ ਦੇ ਲਈ ਯੂ.ਪੀ ਗਏ ਸਨ। ਹਾਲਾਂਕਿ ਇਨ੍ਹਾਂ ਦਾ ਕਿਸੀ ਅੱਤਵਾਦੀ ਸੰਗਠਨ ਨਾਲ ਕੋਈ ਸੰਬੰਧ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਭੜਕਾਊ ਭਾਸ਼ਣ ਵੀ ਇਸ ਕਤਲ ਕਾਂਡ ਦੀ ਵਜ੍ਹਾ ਰਿਹਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans