Menu

ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ‘ਚ ਚੋਣ ਪ੍ਰਚਾਰ

ਜਲਾਲਾਬਾਦ – 19 ਅਕਤੂਬਰ – ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਅੱਜ ਆਪਣੇ -ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ,ਕਿਉਂਕਿ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਇਸ ਦੇ ਤਹਿਤ ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਵੱਲੋਂ ਵੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਕੇਂਦਰੀ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਜਲਾਲਾਬਾਦ ਹਲਕੇ ਦੇ ਸ਼ਹਿਰੀ ਖੇਤਰ ਵਿੱਚ ਕਈ ਥਾਈਂ ਮਹਿਲਾਵਾਂ ਵੱਲੋਂ ਰੱਖੇ ਪੋਗਰਾਮਾਂ ਵਿੱਚ ਸ਼ਿਰਕਤ ਕੀਤੀ ਹੈ। ਉਨ੍ਹਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਕੁਮਾਰ ਵਲੇਚਾ ਦੇ ਨਿਵਾਸ ‘ਤੇ ਮਹਿਲਾਵਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਿਤ ਕੀਤਾ ।

ਇਸ ਮੌਕੇ ਵਲੇਚਾ ਪਰਿਵਾਰ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਆੜ੍ਹਤੀਆਂ ਜੂਨ ਸ਼ੈਲਰ ਯੂਨੀਅਨ ਤੇ ਕਈ ਹੋਰ ਜਥੇਬੰਦੀਆਂ ਨਾਲ ਵੀ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ‘ਚਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans