Menu

ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 22 ਅਕਤੂਬਰ – ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਸੀ. ਬੀ. ਆਈ. ਦੇ ਕੇਸ ‘ਚ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਦੇਸ਼ ਨਾ ਛੱਡਣ ਦੀ ਸ਼ਰਤ ‘ਤੇ ਜ਼ਮਾਨਤ ਦਿੱਤੀ ਹੈ। ਉਸ ਨੂੰ ਇਕ ਲੱਖ ਰੁਪਏ ਦੇ ਨਿੱਜੀ ਬਾਂਡ‘ਤੇ ਜ਼ਮਾਨਤ ਮਿਲੀ ਹੈ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਪੀ ਚਿਦੰਬਰਮ ਨੂੰ ਸਿਰਫ਼ ਤਾਂ ਹੀ ਰਿਹਾਅ ਕੀਤਾ ਜਾਵੇਗਾ ਜੇ ਕਿਸੇ ਹੋਰ ਮਾਮਲੇ ਵਿਚ ਉਸ ਦੀ ਜ਼ਰੂਰਤ ਨਹੀਂ।ਦੱਸ ਦਈਏ ਕਿ ਪੀ. ਚਿਦੰਬਰਮ ਫਿਲਹਾਲ ਈ. ਡੀ. ਦੀ ਹਿਰਾਸਤ ‘ਚ ਹਨ। ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਚਿਦੰਬਰਮ ਨੂੰ 24 ਅਕਤੂਬਰ ਤੱਕ ਈ. ਡੀ. ਦੀ ਹਿਰਾਸਤ ‘ਚ ਰੱਖਿਆ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans