ਇਸਲਾਮਾਬਾਦ, 25 ਅਕਤੂਬਰ – ਲਾਹੌਰ ਹਾਈਕੋਰਟ ਨੇ ਚੌਧਰੀ ਸ਼ੂਗਰ ਮਿੱਲ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਖ਼ਰਾਬ ਸਿਹਤ ਦੇ ਚੱਲਦਿਆਂ ਨਵਾਜ਼ ਸ਼ਰੀਫ਼ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।
ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…
19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…
25, ਜੁਲਾਈ – ਫ਼ਾਜ਼ਿਲਕਾ ਸਤਲੁਜ ਦਰਿਆ ਵਿਚ ਪਾਣੀ ਦਾ ਲੈਵਲ ਵਧਣ ਨਾਲ ਸਿਹਤ ਵਿਭਾਗ ਨੇ ਮੋਬਾਈਲ ਐਂਬੂਲੈਂਸ ਨਾਲ ਲੋਕਾ…
CA 93313
Head Phone +91-92160-10666
Mail us [email protected]