Menu

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ

ਮਾਸਕੋ, 25 ਅਕਤੂਬਰ –  ਅਮਰੀਕਾ ਦੇ ਕੈਲੀਫੋਰਨੀਆ ਵਿਚ ਵੀਰਵਾਰ ਦੁਪਹਿਰ ਨੂੰ ਜੰਗਲਾਂ ਵਿਚ ਅਚਾਨਕ ਅੱਗ ਲੱਗ ਗਈ ਹੈ। ਇਸ ਅੱਗ ਦੇ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਓਥੇ ਕਰੀਬ 2 ਲੱਖ ਪਰਿਵਾਰਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੌਰਾਨ ਰਾਜ ਦੇ ਜੰਗਲਾਂ ਵਿਚ ਅੱਗ ਲੱਗਣ ਕਾਰਨ ਲਗਭਗ 50,000 ਲੋਕਾਂ ਨੂੰ ਆਸ ਪਾਸ ਦੇ ਖੇਤਰ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਸਬੰਧੀ ਲਾਸ ਏਂਜਲਸ ਕਾਉਂਟੀ ਦੇ ਅੱਗ ਬੁਝਾਊ ਵਿਭਾਗ ਨੇ ਵੀਰਵਾਰ ਨੂੰ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਲਾਸ ਏਂਜਲਸ ਸ਼ਹਿਰ ਦੇ 60 ਕਿਲੋਮੀਟਰ ਉੱਤਰ ਪੱਛਮ ਵਿਚ ਸਥਿਤ ਸਾਂਤਾ ਕਲੈਰਿਟਾ ਸ਼ਹਿਰ ਵਿਚ ਅਚਾਨਕ ‘ਅੱਗ ਲੱਗ ਗਈ ਹੈ ਅਤੇ ਇਹ ਨੇੜਲੇ ਰਿਹਾਇਸ਼ੀ ਇਲਾਕਿਆਂ ਕੈਨੀਅਨ ਕੰਟਰ ਵੱਲ ਵੱਧ ਰਹੀ ਹੈ। ਜਿਸ ਤੋਂ ਬਾਅਦ ਅੱਗ ਨੂੰ ਤੇਜ਼ੀ ਨਾਲ ਫੈਲਦਾ ਦੇਖ ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।ਜਾਣਕਾਰੀ ਮੁਤਾਬਕ ਦੇਖਦੇ ਹੀ ਦੇਖਦੇ ਅੱਗ ਪੂਰੇ ਜੰਗਲ ਵਿੱਚ ਫੈਲ ਗਈ ਹੈ ਅਤੇ ਅੱਗ ਨੇ ਲੱਗਭਗ 3,000 ਏਕੜ ਜੰਗਲੀ ਜ਼ਮੀਨ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਸ ਤੋਂ ਬਾਅਦ  ਲੱਗਭਗ 3,000 ਏਕੜ ਜੰਗਲੀ ਜ਼ਮੀਨ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਦੌਰਾਨ ਲੱਗਭਗ 500 ਅੱਗ ਬੁਝਾਉਣ ਵਾਲੇ, ਚਾਰ ਪਾਣੀ ਛੱਡਣ ਵਾਲੇ ਹੈਲੀਕਾਪਟਰ ਅਤੇ ਚਾਰ ਪੱਕੇ ਇਮਾਰਤ ਵਾਲੇ ਏਅਰ ਟੈਂਕਰ ਅੱਗ ਬੁਝਾਉਣ ਵਿਚ ਲੱਗੇ ਹੋਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans