Menu

ਨਨਕਾਣਾ ਸਾਹਿਬ ‘ਚ ਰੱਖਿਆ ਗਿਆ “ਬਾਬਾ ਗੁਰੂ ਨਾਨਕ ਯੂਨੀਵਰਸਿਟੀ” ਦਾ ਨੀਂਹ ਪੱਥਰ

ਸ੍ਰੀ ਨਨਕਾਣਾ ਸਾਹਿਬ, 28 ਅਕਤੂਬਰ – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ‘ਚ “ਬਾਬਾ ਗੁਰੂ ਨਾਨਕ ਯੂਨੀਵਰਸਿਟੀ” ਦੀ ਨੀਂਹ ਰੱਖ ਦਿੱਤੀ ਹੈ।

ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਯੂਨੀਵਰਸਿਟੀ ਦੀ ਨੀਂਹ ਰੱਖਣ ਦੀ ਰਸਮ ਅਦਾ ਕੀਤੀ। ਦਸ ਏਕੜ ਜ਼ਮੀਨ ‘ਤੇ 258 ਕਰੋੜ ਰੁਪਏ ਦੀ ਲਾਗਤ ਨਾਲ ਇਹ ਯੂਨੀਵਰਸਿਟੀ ਤਿਆਰ ਹੋਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans