Menu

ਕੇਜਰੀਵਾਲ ਸਰਕਾਰ ਦਾ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਐਲਾਨ, ਬੱਸਾਂ ‘ਚ ਤਾਇਨਾਤ ਹੋਣਗੇ 13,000 ਮਾਰਸ਼ਲ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹੁਣ ਦਿੱਲੀ ਦੀਆਂ ਸਾਰੀਆਂ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਲਈ ਮਾਰਸ਼ਲ ਤਾਇਨਾਤ ਕੀਤੇ ਜਾਣਗੇ। ਕੇਜਰੀਵਾਲ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਭਾਈ ਦੂਜ ਤੋਂ ਦਿੱਲੀ ਦੀਆਂ ਸਾਰੀਆਂ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ, ਇਸ ਲਈ ਕੱਲ੍ਹ ਤੋਂ ਹੀ 6 ਹਜ਼ਾਰ ਵਾਧੂ ਮਾਰਸ਼ਲਾਂ ਨੂੰ ਨੌਕਰੀ ਦਿੱਤੀ ਜਾਏਗੀ। ਕੇਜਰੀਵਾਲ ਨੇ ਸੋਮਵਾਰ ਨੂੰ ਇਨ੍ਹਾਂ ਮਾਰਸ਼ਲਾਂ ਦੇ ਸਿਖਲਾਈ ਪ੍ਰੋਗਰਾਮ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਦਿੱਲੀ ਦੀਆਂ ਬੱਸਾਂ ‘ਚ 3400 ਮਾਰਸ਼ਲ ਤਾਇਨਾਤ ਸਨ ਪਰ ਹੁਣ ਇਨ੍ਹਾਂ ਦੀ ਗਿਣਤੀ 13,000 ਹੋਣ ਜਾ ਰਹੀ ਹੈ। ਭਾਈ ਦੂਜ ਦੇ ਦਿਨ ਤੋਂ ਹੀ ਦਿੱਲੀ ਦੀਆਂ ਸਾਰੀਆਂ ਬੱਸਾਂ ‘ਚ ਮਾਰਸ਼ਲ ਤਾਇਨਾਤ ਕੀਤੇ ਜਾਣਗੇ। ਮੰਗਲਵਾਰ ਤੋਂ ਹੀ ਔਰਤਾਂ ਟਰਾਂਸਪੋਰਟ ਕਾਰਪੋਰੇਸ਼ਨ (ਡੀ. ਟੀ. ਸੀ.) ਦੀਆਂ ਬੱਸਾਂ ‘ਚ ਮੁਫ਼ਤ ਯਾਤਰਾ ਕਰ ਸਕਣਗੀਆਂ। ਕੇਜਰੀਵਾਲ ਦਾ ਇਹ ਐਲਾਨ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਸ਼ਾਮ ਦੇ ਸਮੇਂ ਔਰਤਾਂ ਦੀ ਸੁਰੱਖਿਆ ਲਈ ਮਾਰਸ਼ਲ ਦੀ ਤਾਇਨਾਤ ਕੀਤੀ ਗਈ ਸੀ ਪਰ ਆਮ ਲੋਕਾਂ ਨੇ ਮੰਗ ਕੀਤੀ ਕਿ ਸਿਰਫ ਸ਼ਾਮ ਦੇ ਸਮੇਂ ਹੀ ਕਿਉਂ? ਔਰਤਾਂ ਦੀ ਸੁਰੱਖਿਆ ਲਈ ਦਿਨ ‘ਚ ਵੀ ਮਾਰਸ਼ਲ ਤਾਇਨਾਤ ਹੋਣੇ ਚਾਹੀਦੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans