Menu

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਨੇ ਜਾਰੀ ਕੀਤਾ ਯਾਦਗਾਰੀ ਸਿੱਕਾ

ਇਸਲਾਮਾਬਾਦ, 30 ਅਕਤੂਬਰ – ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਫੇਸਬੁੱਕ ਅਕਾਊਂਟ ਵਿਚ ਇਸ ਯਾਦਗਾਰੀ ਸਿੱਕੇ ਦੀ ਤਸਵੀਰ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ ‘ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਦੇ 9 ਤਾਰੀਕ ਨੂੰ ਕੋਰੀਡੋਰ ਦਾ ਉਦਘਾਟਨ ਕਰਨਗੇ, ਜੋ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਦੇ ਗੁਰੂ ਸਾਹਿਬਾਨ ਦੇ ਸਥਾਨ ‘ਤੇ ਜਾਣ ਦੀ ਸਹੂਲਤ ਪ੍ਰਦਾਨ ਕਰੇਗਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans