Menu

ਆਈਐੱਨਐਕਸ ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ ਤੋਂ ਮੰਗੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 30 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ‘ਚ ਸਿਹਤ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਮੰਗਦਿਆਂ ਅੱਜ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਡੀ. ਐੱਨ. ਪਟੇਲ ਅਤੇ ਜਸਟਿਸ ਸੀ. ਹਰੀਸ਼ੰਕਰ ਦੇ ਬੈਂਚ ਦੇ ਸਾਹਮਣੇ ਪਟੀਸ਼ਨ ਪੇਸ਼ ਕਰਕੇ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਅਦਾਲਤ ‘ਚ ਇਸ ਮਾਮਲੇ ‘ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans