Menu

ਚੀਨ ਨੇ ਸ਼ੁਰੂ ਕੀਤੀਆਂ 5G ਨੈੱਟ ਸੇਵਾਵਾਂ

ਬੀਜਿੰਗ, 31 ਅਕਤੂਬਰ – ਚੀਨ ਦੀ ਤਿੰਨ ਸਰਕਾਰੀ ਵਾਇਰਲੈੱਸ ਕੰਪਨੀਆਂ ਨੇ ਵੀਰਵਾਰ ਨੂੰ ਦੇਸ਼ ਦੇ 50 ਸ਼ਹਿਰਾਂ ‘ਚ 5ਜੀ ਫੋਨ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸੇਵਾ ਲਈ ਕੀਮਤ 18 ਡਾਲਰ (1260) ਪ੍ਰਤੀ ਮਹੀਨਾ ਰੱਖੀ ਹੈ। ਇਹ ਦੇਸ਼ ਦੇ ਟੈਕਨਾਲੋਜੀ ਪਾਵਰ ਬਣਨ ਦੀ ਦਿਸ਼ਾ ‘ਚ ਇਕ ਵੱਡਾ ਮੀਲ ਪੱਥਰ ਮੰਨਿਆ ਜਾ ਰਿਹਾ ਹੈ, ਖਾਸ ਤੌਰ ‘ਤੇ ਉਦੋਂ ਜਦੋਂਕਿ ਅਮਰੀਕਾ ਦੇ ਨਾਲ ਵਪਾਰ ਯੁੱਧ ਨੂੰ ਲੈ ਕੇ ਇਸ ਬੰਦ ਰੱਖਿਆ ਗਿਆ ਸੀ।ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਚਾਈਨਾ ਮੋਬਾਈਲ ਲਿਮਟਿਡ ਨੇ ਬੀਜਿੰਗ, ਸ਼ੰਘਾਈ ਤੇ ਸ਼ੇਨਜੇਨ ਸਮੇਤ 50 ਵੱਡੇ ਸ਼ਹਿਰਾਂ ‘ਚ ਇਸ ਸੇਵਾ ਨੂੰ ਸ਼ੁਰੂ ਕਰ ਦਿੱਤਾ ਹੈ।ਆਪ੍ਰੇਟਰਾਂ ਨੇ ਅਗਲੇ ਸਾਲ ਨੈੱਟਵਰਕ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ ਪਰ ਚੀਨ ਦੀ 5ਜੀ ਉਪਕਰਨ ਸਪਾਈਕਾਰਟ ਤੇ ਟੈਕਨਾਲੋਜੀ ਦੀ ਦਿੱਗਜ਼ ਕੰਪਨੀ ਹੁਆਵੇਈ ਟੈਕਾਨਾਲੋਜੀ ਦੇ ਅਮਰੀਕਾ ‘ਚ ਬਾਈਕਾਟ ਕੀਤੇ ਜਾਣ ਦੇ ਬਾਅਦ ਇਨ੍ਹਾਂ ਕੰਪਨੀਆਂ ਨੇ ਚੀਨ ‘ਚ ਇਸ ਨੂੰ ਜਲਦੀ ਪੇਸ਼ ਕਰ ਦਿੱਤਾ।ਅਮਰੀਕਾ ‘ਚ ਹੁਆਵੇਈ ਦੇ ਉਪਕਰਨਾਂ ਦਾ ਇਸਤੇਮਾਲ ਕੀਤੇ ਬਿਨਾਂ ਆਪ੍ਰੇਟਰਾਂ ਨੇ 5ਜੀ ਸਰਵਿਸ ਨੂੰ ਕੁਝ ਸ਼ਹਿਰਾਂ ਦੇ ਕੁਝ ਹਿੱਸਿਆਂ ‘ਚ ਸ਼ੁਰੂ ਕਰ ਦਿੱਤਾ ਹੈ। ਉਥੇ ਦੱਖਣ ਕੋਰੀਆ ਨੇ ਅਪ੍ਰੈਲ ‘ਚ ਇਸ ਦੇ ਸੰਸਕਰਨ ਦੀ ਸ਼ੁਰੂਆਤ ਕੀਤੀ ਸੀ ਪਰ ਆਪਣੀ ਵਿਸ਼ਾਲ ਆਬਾਦੀ ਤੇ ਕੰਪਨੀਆਂ ਵੱਲੋਂ ਕੀਤੇ ਗਏ ਨਿਵੇਸ਼ ਦੇ ਬਲ ‘ਤੇ ਚੀਨ ਸਭ ਤੋਂ ਤੇਜ਼ੀ ਨਾਲ 5ਜੀ ਸੇਵਾ ਦਾ ਇਸਤੇਮਾਲ ਕਰਨ ਵਾਲਾ ਸਭ ਤੋਂ ਵੱਡਾ ਦੇਸ਼ ਬਣ ਜਾਵੇਗਾ।

ਦਿੱਲੀ ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਭਰ ਵਿੱਚ ਆਪਰੇਸ਼ਨ ਚਲਾ ਕੇ ਗੈਂਗਸਟਰ ਲਾਰੈਂਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40212 posts
  • 0 comments
  • 0 fans