Menu

ਥਾਈਲੈਂਡ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਆਸੀਆਨ ਤੇ ਆਰਸੀਈਪੀ ਸੰਮੇਲਨ ‘ਚ ਲੈਣਗੇ ਹਿੱਸਾ

ਥਾਈਲੈਂਡ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਂਕਾਕ ਪਹੁੰਚ ਗਏ ਹਨ। ਜਿੱਥੇ ਇਕ ਹੋਟਲ ਵਿਚ ਪੁੱਜੇ ਭਾਰਤੀ ਭਾਈਚਾਰੇ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ।

ਉਹ ਆਪਣੀ ਇਸ ਯਾਤਰਾ ਦੌਰਾਨ ਦੱਖਣੀ-ਪੂਰਬੀ ਏਸ਼ਿਆਈ ਦੇਸ਼ਾਂ ਦੇ ਸੰਗਠਨ (ਆਸਿਆਨ), ਪੂਰਬੀ ਏਸ਼ੀਆ ਤੇ ਖੇਤਰੀ ਵਿਆਪਕ ਆਰਥਿਕ ਹਿੱਸੇਦਾਰੀ (ਆਰਸੀਈਪੀ) ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਮੋਦੀ ਥਾਈਲੈਂਡ ਦੀ ਆਪਣੀ ਯਾਤਰਾ ਦੇ ਪਹਿਲੇ ਦਿਨ ਬੈਂਕਾਕ ਦੇ ਨੈਸ਼ਨਲ ਇਨਡੋਰ ਸਟੇਡੀਅਮ ‘ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਤਿਰੁੱਕੁਲਰਲ (ਤਾਮਿਲ ਕਲਾਸਿਕ) ਦੇ ਥਾਈ ਅਨੁਵਾਦ ਦੇ ਖ਼ਾਸ ਸਮ੍ਰਿਤੀ ਚਿੰਨ੍ਹ ਜਾਰੀ ਕਰਨਗੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans